Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਬੰਗਾਰੂ ਆਦਿਗਲਰ ਜੀ ਦੇ ਅਕਾਲ ਚਲਾਣੇ ’ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਬੰਗਾਰੂ ਆਦਿਗਲਰ ਜੀ ਦੇ ਅਕਾਲ ਚਲਾਣੇ ’ਤੇ ਗਹਿਰਾ ਦੁਖ ਵਿਅਕਤ ਕੀਤਾ।

ਆਪਣੀ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 “ਸ਼੍ਰੀ ਬੰਗਾਰੂ ਆਦਿਗਲਰ ਜੀ ਦੇ ਅਕਾਲ ਚਲਾਣੇ ਤੋਂ ਗਹਿਰਾ ਦੁਖ ਪਹੁੰਚਿਆ ਹੈ। ਅਧਿਆਤਮਿਕਤਾ ਅਤੇ ਕਰੁਣਾ ਨਾਲ ਸਮ੍ਰਿੱਧ ਉਨ੍ਹਾਂ ਦਾ ਜੀਵਨ ਸਦਾ ਅਨੇਕ ਲੋਕਾਂ ਦੇ ਲਈ ਮਾਰਗਦਰਸ਼ਕ ਬਣਿਆ ਰਹੇਗਾ। ਮਾਨਵਤਾ ਦੇ ਪ੍ਰਤੀ ਉਨ੍ਹਾਂ ਦੀ ਅਣਥਕ ਸੇਵਾ ਅਤੇ ਸਿੱਖਿਆ ਦੇ ਉਤਕ੍ਰਿਸ਼ਟ ਭਾਵ ਨੇ ਅਨੇਕ ਲੋਕਾਂ ਦੇ ਜੀਵਨ ਵਿੱਚ ਆਸ਼ਾ ਅਤੇ ਗਿਆਨ ਦਾ ਸੰਚਾਰ ਕੀਤਾ। ਉਨ੍ਹਾਂ ਦਾ ਕਾਰਜ ਪੀੜ੍ਹੀਆਂ ਨੂੰ ਪ੍ਰੇਰਣਾ ਅਤੇ ਮਾਰਗਦਰਸ਼ਨ ਪ੍ਰਦਾਨ ਕਰਦਾ ਰਹੇਗਾ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।”

***

 

ਡੀਐੱਸ/ਐੱਸਟੀ