Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਭਵਾਨੀ ਸਿੰਘ ਜੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਨੇ ਸ਼੍ਰੀ ਭਵਾਨੀ ਸਿੰਘ ਜੀ ਦੇ ਅਕਾਲ ਚਲਾਣੇ ਤੇ ਸੋਗ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਉੱਤਰ ਪ੍ਰਦੇਸ਼ ਬੀਜੇਪੀ ਦੇ ਸਹਿ-ਸੰਗਠਨ ਮਹਾਮੰਤਰੀ ਸ਼੍ਰੀ ਭਵਾਨੀ ਸਿੰਘ ਜੀ ਦੇ ਅਕਾਲ ਚਲਾਣੇ ਤੇ ਅਤਿਅੰਤ ਦੁਖ ਪ੍ਰਗਟਾਇਆ ਹੈ ਅਤੇ ਉਨ੍ਹਾਂ ਦੇ ਕੋਮਲ ਤੇ ਮਿਹਨਤੀ ਸੁਭਾਅ ਨੂੰ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ਼੍ਰੀ ਭਵਾਨੀ ਸਿੰਘ ਦੇ ਸੰਗਠਨ ਵਿੱਚ ਪਾਏ ਯੋਗਦਾਨ ਅਤੇ ਲੋਕ ਸੇਵਾ ਲਈ ਉਨ੍ਹਾਂ ਦੇ ਪ੍ਰਯਤਨਾਂ ਨੂੰ ਵੀ ਯਾਦ ਕੀਤਾ। ਸ਼੍ਰੀ ਮੋਦੀ ਨੇ ਵਿਛੜੀ ਆਤਮਾ ਦੀ ਸ਼ਾਂਤੀ ਲਈ ਪਰਮਾਤਮਾ ਨੂੰ ਪ੍ਰਾਰਥਨਾ ਕੀਤੀ।

 

 

*******

ਡੀਐੱਸ