Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਲਾਲਦੁਹੋਮਾ ਅਤੇ ਉਨ੍ਹਾਂ ਦੀ ਪਾਰਟੀ ਜ਼ੋਰਮ ਪੀਪਲm ਮੂਵਮੈਂਟ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਜ਼ੋਰਮ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਲਈ ਸ਼੍ਰੀ ਲਾਲਦੁਹੋਮਾ ਅਤੇ ਉਨ੍ਹਾਂ ਦੀ ਪਾਰਟੀ ਜ਼ੋਰਮ ਪੀਪਲm ਮੂਵਮੈਂਟ ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਮਿਜ਼ੋਰਮ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਵਿੱਚ ਹਰ ਸੰਭਵ ਸਹਿਯੋਗ ਦਾ ਭਰੋਸਾ ਭੀ ਦਿੱਤਾ।

 

ਇੱਕ ਐਕਸ (X) ਪੋਸਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

“ਮਿਜ਼ੋਰਮ ਵਿਧਾਨ ਸਭਾ ਚੋਣਾਂ ਵਿੱਚ ਜਿੱਤ ਦੇ ਲਈ ਜ਼ੋਰਮ ਪੀਪਲਸ ਮੂਵਮੈਂਟ ਅਤੇ ਸ਼੍ਰੀ ਲਾਲਦੁਹੋਮਾ ਨੂੰ ਵਧਾਈਆਂ। ਮੈਂ ਮਿਜ਼ੋਰਮ ਦੀ ਪ੍ਰਗਤੀ ਨੂੰ ਅੱਗੇ ਵਧਾਉਣ ਵਿੱਚ ਹਰਸੰਭਵ ਸਹਿਯੋਗ ਦਾ ਭਰੋਸਾ ਦਿੰਦਾ ਹਾਂ।”

***

ਧੀਰਜ ਸਿੰਘ/ਸਿਧਾਂਤ ਤਿਵਾਰੀ