Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਵਿਸ਼ਨੂ ਦੇਵ ਸਾਏ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸ਼੍ਰੀ ਵਿਸ਼ਨੂ ਦੇਵ ਸਾਏ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਵਿਸ਼ਨੂ ਦੇਵ ਸਾਏ ਨੂੰ ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਸ਼੍ਰੀ ਅਰੁਣ ਸਾਓ ਅਤੇ ਸ਼੍ਰੀ ਵਿਜੈ ਸ਼ਰਮਾ ਨੂੰ ਭੀ ਰਾਜ ਦੇ ਉਪ ਮੁੱਖ ਮੰਤਰੀਆਂ ਦੇ ਰੂਪ ਵਿੱਚ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਇੱਕ ਸੰਦੇਸ਼ ਵਿੱਚ ਕਿਹਾ;

 

“ਛੱਤੀਸਗੜ੍ਹ ਦੇ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ‘ਤੇ ਵਿਸ਼ਨੂ ਦੇਵ ਸਾਏ ਜੀ ਅਤੇ ਉਪ ਮੁੱਖ ਮੰਤਰੀਆਂ ਅਰੁਣ ਸਾਓ ਜੀ ਅਤੇ ਵਿਜੈ ਸ਼ਰਮਾ ਜੀ ਨੂੰ ਬਹੁਤ-ਬਹੁਤ ਸ਼ੁਭਕਾਮਨਾਵਾਂ! ਮੇਰਾ ਇਹ ਦ੍ਰਿੜ੍ਹ ਵਿਸ਼ਵਾਸ ਹੈ ਕਿ ਸੱਭਿਆਚਾਰਕ ਵਿਰਾਸਤ ਨਾਲ ਸਮ੍ਰਿੱਧ ਇਸ ਰਾਜ ਦੀ ਭਾਜਪਾ ਸਰਕਾਰ ਜਨ ਆਕਾਂਖਿਆਵਾਂ ਨੂੰ ਪੂਰਾ ਕਰਨ ਦੇ ਲਈ ਨਿਰੰਤਰ ਪ੍ਰਯਾਸਰਤ ਰਹੇਗੀ। ਪ੍ਰਦੇਸ਼ਵਾਸੀਆਂ ਦੇ ਜੀਵਨ ਵਿੱਚ ਸਮ੍ਰਿੱਧੀ ਅਤੇ ਖੁਸ਼ਹਾਲੀ ਲਿਆਉਣ ਦੇ ਲਈ ਡਬਲ ਇੰਜਣ ਸਰਕਾਰ ਪੂਰੀ ਤਰ੍ਹਾਂ ਪ੍ਰਤੀਬੱਧ ਹੈ। @vishnudsai @ArunSao3”

 

 

**** 

 

ਡੀਐੱਸ/ਐੱਸਟੀ