Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ ਦਿੱਤੀਆ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਸ਼੍ਰੀ ਸੁਖਵਿੰਦਰ ਸਿੰਘ ਸੁੱਖੂ ਜੀ ਨੂੰ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈਆਂ। ਮੈਂ ਹਿਮਾਚਲ ਪ੍ਰਦੇਸ਼ ਦੇ ਵਿਕਾਸ ਨੂੰ ਅੱਗੇ ਵਧਾਉਣ ਲਈ ਕੇਂਦਰ ਦੀ ਤਰਫ਼ੋਂ ਹਰ ਸੰਭਵ ਸਹਿਯੋਗ ਦਾ ਭਰੋਸਾ ਦਿਵਾਉਂਦਾ ਹਾਂ।”

 

 

*****

ਡੀਐੱਸ/ਐੱਸਟੀ