Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਂਸਦ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਂਸਦ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਦੇ ਅਕਾਲ ਚਲਾਣੇ ਤੇ ਗਹਿਰਾ ਸੋਗ ਪ੍ਰਗਟਾਇਆ ਹੈ।

 

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਸਾਂਸਦ ਅਤੇ ਸਾਬਕਾ ਮੰਤਰੀ ਸ਼੍ਰੀ ਰਤਨ ਲਾਲ ਕਟਾਰੀਆ ਜੀ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਹ ਜਨ ਸੇਵਾ ਅਤੇ ਸਮਾਜਿਕ ਨਿਆਂ ਦੇ ਪ੍ਰਤੀ ਆਪਣੇ ਸਮ੍ਰਿੱਧ ਯੋਗਦਾਨ ਦੇ ਲਈ ਹਮੇਸ਼ਾ ਯਾਦ ਕੀਤੇ ਜਾਣਗੇ। ਉਨ੍ਹਾਂ ਨੇ ਹਰਿਆਣਾ ਵਿੱਚ ਭਾਜਪਾ ਨੂੰ ਮਜ਼ਬੂਤ ਬਣਾਉਣ ਵਿੱਚ ਪ੍ਰਮੁੱਖ ਭੂਮਿਕਾ ਨਿਭਾਈ ਸੀ। ਉਨ੍ਹਾਂ ਦੇ ਪਰਿਜਨਾਂ ਅਤੇ ਸਮਰਥਕਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।

***

ਡੀਐੱਸ/ਐੱਸਐੱਚ