Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਊਦੀ ਅਰਬ ਦੇ ਰਾਜੇ ਨਾਲ ਰਿਆਧ ਵਿੱਚ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਾਊਦੀ ਅਰਬ ਦੇ ਰਾਜੇ ਸਲਮਾਨ ਬਿਨ ਅਬਦੁਲਅਜ਼ੀਜ਼ ਅਲ ਸਾਊਦ ਨਾਲ ਰਿਆਧ ਵਿੱਚ ਮੁਲਾਕਾਤ ਕੀਤੀ। ਵਿਸ਼ਵ ਦੇ ਸਭ ਤੋਂ ਅਧਿਕ ਸਨਮਾਨਿਤ ਨੇਤਾਵਾਂ ਵਿੱਚੋਂ ਇੱਕ ਹਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸਾਊਦੀ ਅਰਬ ਨਾਲ ਸਹਿਯੋਗ ਨੂੰ ਹੋਰ ਅਧਿਕ ਸਸ਼ਕਤ ਕਰਨ ਸਬੰਧੀ ਕਈ ਪਹਿਲੂਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਵੀਆਰਆਰਕੇ/ਏਕੇ