Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਕੇਂਦਰੀ ਮੰਤਰੀ ਡਾ. ਦੇਬੇਂਦਰ ਪ੍ਰਧਾਨ ਦੇ ਦੇਹਾਂਤ ‘ਤੇ ਸੋਗ ਵਿਅਕਤ ਕੀਤਾ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਕੇਂਦਰੀ ਮੰਤਰੀ ਡਾ. ਦੇਬੇਂਦਰ ਪ੍ਰਧਾਨ ਦੇ ਦੇਹਾਂਤ ‘ਤੇ ਗਹਿਰਾ ਦੁਖ ਵਿਅਕਤ ਕੀਤਾ ਹੈ। ਸ਼੍ਰੀ ਮੋਦੀ ਨੇ ਕਿਹਾ ਕਿ ਸਾਂਸਦ ਅਤੇ ਮੰਤਰੀ ਦੇ ਰੂਪ ਵਿੱਚ ਡਾ. ਦੇਬੇਂਦਰ ਪ੍ਰਧਾਨ ਜੀ ਦਾ ਯੋਗਦਾਨ ਗ਼ਰੀਬੀ ਦੇ ਖਾਤਮੇ ਅਤੇ ਸਮਾਜਿਕ ਸਸ਼ਕਤੀਕਰਣ ‘ਤੇ ਜ਼ੋਰ ਦੇਣ ਲਈ ਜ਼ਿਕਰਯੋਗ ਹੈ।

ਸ਼੍ਰੀ ਮੋਦੀ ਨੇ ਐਕਸ ‘ਤੇ ਲਿਖਿਆ,

“ਡਾ. ਦੇਬੇਂਦਰ ਪ੍ਰਧਾਨ ਜੀ ਨੇ ਇੱਕ ਮਿਹਨਤੀ ਅਤੇ ਨਿਮਰ ਨੇਤਾ ਦੇ ਰੂਪ ਵਿੱਚ ਆਪਣੀ ਪਹਿਚਾਣ ਬਣਾਈ। ਉਨ੍ਹਾਂ ਨੇ ਓਡੀਸ਼ਾ ਵਿੱਚ ਭਾਜਪਾ ਨੂੰ ਮਜ਼ਬੂਤ ਕਰਨ ਲਈ ਬਹੁਤ ਪ੍ਰਯਾਸ ਕੀਤੇ। ਸਾਂਸਦ ਅਤੇ ਮੰਤਰੀ ਦੇ ਰੂਪ ਵਿੱਚ ਉਨ੍ਹਾਂ ਦਾ ਯੋਗਦਾਨ ਗ਼ਰੀਬੀ ਦੇ ਖਾਤਮੇ ਅਤੇ ਸਮਾਜਿਕ ਸਸ਼ਕਤੀਕਰਣ ‘ਤੇ ਜ਼ੋਰ ਦੇਣ ਲਈ ਵੀ ਜ਼ਿਕਰਯੋਗ ਹੈ। ਉਨ੍ਹਾਂ ਦੇ ਦੇਹਾਂਤ ਤੋਂ ਦੁਖੀ ਹਾਂ। ਮੈਂ ਉਨ੍ਹਾਂ ਦੇ ਅੰਤਿਮ ਦਰਸ਼ਨ ਕਰਨ ਗਿਆ ਅਤੇ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਸੰਵੇਦਨਾ ਵਿਅਕਤ ਕੀਤੀ। ਓਮ ਸ਼ਾਂਤੀ।

@dpradhanbjp”

 

“ଡକ୍ଟର ଦେବେନ୍ଦ୍ର ପ୍ରଧାନ ଜୀ ଜଣେ ପରିଶ୍ରମୀ ଏବଂ ନମ୍ର ନେତା ଭାବେ ନିଜର ସ୍ୱତନ୍ତ୍ର ପରିଚୟ ସୃଷ୍ଟି କରିଥିଲେ। ଓଡ଼ିଶାରେ ବିଜେପିକୁ ମଜବୁତ କରିବା ପାଇଁ ସେ ଅନେକ ପ୍ରୟାସ କରିଥିଲେ। ଦାରିଦ୍ର୍ୟ ଦୂରୀକରଣ ଏବଂ ସାମାଜିକ ସଶକ୍ତିକରଣ ଉପରେ ଗୁରୁତ୍ୱ ଦେଇ ଜଣେ ସାଂସଦ ଏବଂ ମନ୍ତ୍ରୀ ଭାବେ ତାଙ୍କର ଅବଦାନ ମଧ୍ୟ ଉଲ୍ଲେଖନୀୟ। ତାଙ୍କ ବିୟୋଗରେ ମୁଁ ଶୋକାଭିଭୂତ। ମୁଁ ତାଙ୍କର ଶେଷ ଦର୍ଶନ କରିବା ସହିତ ତାଙ୍କ ପରିବାର ପ୍ରତି ସମବେଦନା ଜଣାଇଲି। ଓଁ ଶାନ୍ତି।”

 

************

ਐੱਮਜੇਪੀਐੱਸ/ਐੱਸਟੀ