Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਅਟਲ ਬਿਹਾਰੀ ਵਾਜਪੇਈ  ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਸ਼ਰਧਾਂਜਲੀ ਅਰਪਿਤ ਕੀਤੀ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਸਾਬਕਾ ਪ੍ਰਧਾਨ ਮੰਤਰੀ ਭਾਰਤ ਰਤਨ ਅਟਲ ਬਿਹਾਰੀ ਵਾਜਪੇਈ  ਜੀ ਨੂੰ ਉਨ੍ਹਾਂ ਦੀ 100ਵੀਂ ਜਯੰਤੀ (ਜਨਮ ਵਰ੍ਹੇਗੰਢ) ‘ਤੇ ਆਦਰਪੂਰਨ ਸ਼ਰਧਾਂਜਲੀ। ਉਨ੍ਹਾਂ ਨੇ ਸਸ਼ਕਤ, ਸਮ੍ਰਿੱਧ ਅਤੇ ਆਤਮਨਿਰਭਰ ਭਾਰਤ ਦੇ ਨਿਰਮਾਣ ਦੇ ਲਈ ਆਪਣਾ ਜੀਵਨ ਸਮਰਪਿਤ ਕਰ ਦਿੱਤਾ। ਉਨ੍ਹਾਂ ਦਾ ਵਿਜ਼ਨ ਅਤੇ ਮਿਸ਼ਨ ਵਿਕਸਿਤ ਭਾਰਤ ਦੇ  ਸੰਕਲਪ ਵਿੱਚ ਨਿਰੰਤਰ ਸ਼ਕਤੀ ਦਾ ਸੰਚਾਰ ਕਰਦਾ ਰਹੇਗਾ।

 

 

***

ਐੱਮਜੇਪੀਐੱਸ/ਵੀਜੇ