ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਉਨ੍ਹਾਂ ਦੇ ਆਵਾਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਪ੍ਰਧਾਨ ਮੰਤਰੀ ਸ਼੍ਰੀ ਮੋਦੀ ਨੇ ਕਿਹਾ, “ਭਾਰਤ , ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ।“
ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:
“ਡਾ. ਮਨਮੋਹਨ ਸਿੰਘ ਜੀ ਨੂੰ ਉਨ੍ਹਾਂ ਦੇ ਆਵਾਸ ‘ਤੇ ਸ਼ਰਧਾਂਜਲੀਆਂ ਅਰਪਿਤ ਕੀਤੀਆਂ। ਭਾਰਤ, ਸਾਡੇ ਰਾਸ਼ਟਰ ਦੇ ਪ੍ਰਤੀ ਉਨ੍ਹਾਂ ਦੇ ਯੋਗਦਾਨ ਨੂੰ ਸਦਾ ਯਾਦ ਰੱਖੇਗਾ।”
Paid tributes to Dr. Manmohan Singh Ji at his residence. India will forever remember his contribution to our nation. pic.twitter.com/nnNZjiSowN
— Narendra Modi (@narendramodi) December 27, 2024
***
ਐੱਮਜੇਪੀਐੱਸ/ਵੀਜੇ
Paid tributes to Dr. Manmohan Singh Ji at his residence. India will forever remember his contribution to our nation. pic.twitter.com/nnNZjiSowN
— Narendra Modi (@narendramodi) December 27, 2024