Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਫੌਜੀ ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਫੌਜੀ ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤਤੇ ਸੋਗ ਪ੍ਰਗਟ ਕੀਤਾ ਹੈ ਅਤੇ ਕਿਹਾ ਹੈ ਕਿ ਭਾਰਤ ਲਈ ਉਨ੍ਹਾਂ ਦੀਆਂ ਯਾਦਗਾਰੀ ਸੇਵਾਵਾਂ ਨੂੰ ਆਉਣ ਵਾਲੇ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ ਸ਼੍ਰੀ ਮੋਦੀ ਨੇ ਅੱਗੇ ਕਿਹਾ, ਉਹ ਹੌਸਲੇ ਅਤੇ ਜਜ਼ਬੇ ਦੇ ਸੱਚੇ ਪ੍ਰਤੀਕ ਸਨ, ਰਾਸ਼ਟਰ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ

ਪ੍ਰਧਾਨ ਮੰਤਰੀ ਨੇ ਐਕਸਤੇ ਪੋਸਟ ਕੀਤਾ;

ਹਵਲਦਾਰ ਬਲਦੇਵ ਸਿੰਘ (ਸੇਵਾਮੁਕਤ) ਦੇ ਦੇਹਾਂਤ ਦਾ ਦੁੱਖ ਹੋਇਆ ਭਾਰਤ ਲਈ ਉਨ੍ਹਾਂ ਦੀ ਮਹਾਨ ਸੇਵਾ ਨੂੰ ਆਉਣ ਵਾਲੇ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ ਉਹ ਹੌਸਲੇ ਅਤੇ ਜਜ਼ਬੇ ਦੇ ਸੱਚੇ ਪ੍ਰਤੀਕ ਸਨ, ਰਾਸ਼ਟਰ ਪ੍ਰਤੀ ਉਨ੍ਹਾਂ ਦਾ ਅਟੁੱਟ ਸਮਰਪਣ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰੇਗਾ ਮੈਨੂੰ ਕੁਝ ਸਾਲ ਪਹਿਲਾਂ ਨੌਸ਼ੇਰਾ ਵਿੱਚ ਉਨ੍ਹਾਂ ਨਾਲ ਮੁਲਾਕਾਤ ਯਾਦ ਰਹੀ ਹੈ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਮੇਰੀਆਂ ਸੰਵੇਦਨਾਵਾਂ

************

ਐੱਮਜੇਪੀਐੱਸ/ਐੱਸਟੀ