Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

 ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

  “ਸਾਬਕਾ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ (@ramnathkovind) ਜੀ ਨੂੰ ਉਨ੍ਹਾਂ ਦੇ ਜਨਮ ਦਿਵਸ ‘ਤੇ ਸ਼ੁਭਕਾਮਨਾਵਾਂ। ਉਨ੍ਹਾਂ ਦੀ ਮਿਸਾਲੀ ਲੀਡਰਸ਼ਿਪ ਅਤੇ ਰਾਸ਼ਟਰ ਦੇ ਪ੍ਰਤੀ ਸਮਰਪਣ ਨੇ ਇੱਕ ਅਮਿਟ ਛਾਪ ਛੱਡੀ ਹੈ। ਉਨ੍ਹਾਂ ਦੀ ਬੁੱਧੀਮਤਾ ਅਤੇ ਨਿਮਰਤਾ ਹਮੇਸ਼ਾ ਲੋਕਾਂ ਨੂੰ ਪ੍ਰਭਾਵਿਤ ਕਰਦੀ ਹੈ। ਉਨ੍ਹਾਂ ਦੀ ਲੰਬੀ ਉਮਰ ਅਤੇ ਤੰਦਰੁਸਤ ਜੀਵਨ ਦੇ ਲਈ ਪ੍ਰਾਰਥਨਾ ਕਰਦਾ ਹਾਂ।”

 

 

***

ਡੀਐੱਸ/ਆਰਟੀ