Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਤਿ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਪ੍ਰਸਿੱਧ ਵਿਗਿਆਨਿਕ ਅਤੇ ਭਾਰਤ ਦੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਅਰਪਿਤ ਕੀਤੀ ਹੈ।

ਪ੍ਰਧਾਨ ਮੰਤਰੀ ਨੇ ਐਕਸ ‘ਤੇ ਪੋਸਟ ਕੀਤਾ:

 “ਸੁਪ੍ਰਸਿੱਧ ਵਿਗਿਆਨਿਕ ਅਤੇ ਸਾਬਕਾ ਰਾਸ਼ਟਰਪਤੀ ਡਾ. ਏਪੀਜੇ ਅਬਦੁਲ ਕਲਾਮ ਜੀ ਨੂੰ ਉਨ੍ਹਾਂ ਦੀ ਜਯੰਤੀ ‘ਤੇ ਆਦਰਪੂਰਨ ਸ਼ਰਧਾਂਜਲੀ। ਉਨ੍ਹਾਂ ਦਾ ਵਿਜ਼ਨ ਅਤੇ ਚਿੰਤਨ ਵਿਕਸਿਤ ਭਾਰਤ ਦੇ ਸੰਕਲਪ ਦੀ ਸਿੱਧੀ ਵਿੱਚ ਦੇਸ਼ ਦੇ ਬਹੁਤ ਕੰਮ ਆਉਣ ਵਾਲਾ ਹੈ।”

  

***

ਐੱਮਜੇਪੀਐੱਸ/ਟੀਐੱਸ