Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਬਕਾ ਵਿਧਾਇਕ ਸ਼੍ਰੀ ਉਰੀਮਾਜਾਲੂ ਕੇ ਰਾਮ ਭੱਟ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਧਾਇਕ ਸ਼੍ਰੀ ਉਰੀਮਾਜਾਲੂ ਕੇ ਰਾਮ ਭੱਟ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ:

ਜਨਸੰਘ ਅਤੇ ਬੀਜੇਪੀ ਦੇ ਇਤਿਹਾਸ ਵਿੱਚ ਉਰੀਮਾਜਾਲੂ ਕੇ ਰਾਮ ਭੱਟ ਜੀ ਜਿਹੇ ਦਿੱਗਜਾਂ ਦਾ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਨੇ ਕਰਨਾਟਕ ਵਿੱਚ ਸਾਡੀ ਪਾਰਟੀ ਨੂੰ ਮਜ਼ਬੂਤ ਕਰਨ ਲਈ ਪੂਰੀ ਲਗਨ ਨਾਲ ਕੰਮ ਕੀਤਾ ਅਤੇ ਲੋਕਾਂ ਵਿੱਚ ਰਹਿ ਕੇ ਅਣਥੱਕ ਲੋਕ ਸੇਵਾ ਕੀਤੀ। ਉਨ੍ਹਾਂ ਦੇ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਪ੍ਰਤੀ ਗਹਿਰੀਆਂ ਸੰਵੇਦਨਾਵਾਂ। ਓਮ ਸ਼ਾਂਤੀ।

 

 

 

 **********

ਡੀਐੱਸ/ਐੱਸਐੱਚ