Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਰਿਆਂ ਲੋਕਾਂ ਨੂੰ ਕ੍ਰਿਸਮਸ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕ੍ਰਿਸਮਸ ਦੇ ਅਵਸਰ ‘ਤੇ ਸਾਰੇ ਲੋਕਾਂ ਨੂੰ ਹਾਰਦਿਕ ਸ਼ੁਭਕਾਮਨਾਵਾਂ ਦਿੱਤੀਆਂ।

ਉਨ੍ਹਾਂ ਨੇ ਲੋਕਾਂ ਨੂੰ ਭਗਵਾਨ ਈਸਾ ਮਸੀਹ ਦੀਆਂ ਮਹਾਨ ਸਿੱਖਿਆਵਾਂ ਨੂੰ ਯਾਦ ਕਰਨ ਦੇ ਲਈ ਕਿਹਾ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

 “ਸਾਰਿਆਂ ਨੂੰ ਕ੍ਰਿਸਮਸ ਦੀਆਂ ਹਾਰਦਿਕ ਸ਼ੁਭਕਾਮਨਾਵਾਂ! ਇਹ ਤਿਉਹਾਰੀ ਮੌਸਮ ਸਾਰਿਆਂ ਦੇ ਲਈ ਖੁਸ਼ੀ, ਸ਼ਾਂਤੀ ਅਤੇ ਸਮ੍ਰਿੱਧੀ ਲਿਆਵੇ। ਆਓ ਅਸੀਂ ਕ੍ਰਿਸਮਸ ਦੇ ਪ੍ਰਤੀਕ ਸਦਭਾਵ ਅਤੇ ਕਰੁਣਾ ਦੀ ਭਾਵਨਾ ਦਾ ਜਸ਼ਨ ਮਨਾਈਏ ਅਤੇ ਇੱਕ ਅਜਿਹੀ ਦੁਨੀਆ ਦੇ ਲਈ ਕੰਮ ਕਰੀਏ ਜਿੱਥੇ ਹਰ ਕੋਈ ਪ੍ਰਸੰਨ ਅਤੇ ਸਵਸਥ ਹੋਵੇ। ਅਸੀਂ ਪ੍ਰਭੂ ਮਸੀਹ ਦੀਆਂ ਮਹਾਨ ਸਿੱਖਿਆਵਾਂ ਨੂੰ ਵੀ ਯਾਦ ਕਰੀਏ।”

*******

ਡੀਐੱਸ/ਆਰਟੀ