Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਾਵਿਤਰੀਬਾਈ ਫੁਲੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਵਿਤਰੀਬਾਈ ਫੁਲੇ ਜੀ ਦੀ ਜਨਮ ਵਰ੍ਹੇਗੰਢ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ। ਸ਼੍ਰੀ ਮੋਦੀ ਨੇ ਉਨ੍ਹਾਂ ਨੂੰ ਮਹਿਲਾ ਸਸ਼ਕਤੀਕਰਣ ਦੀ ਪ੍ਰੇਰਣਾ ਅਤੇ ਸਿੱਖਿਆ ਅਤੇ ਸਮਾਜਿਕ ਸੁਧਾਰ ਦੇ ਖੇਤਰ ਵਿੱਚ ਮੋਹਰੀ ਦੱਸਿਆ।

ਐਕਸ (X) ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

 “ਸਾਵਿਤਰੀਬਾਈ ਫੁਲੇ ਜੀ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ ‘ਤੇ ਸ਼ਰਧਾਂਜਲੀ। ਉਹ ਮਹਿਲਾ ਸਸ਼ਕਤੀਕਰਣ ਦੀ ਇੱਕ ਮਿਸਾਲ ਹਨ ਅਤੇ ਸਿੱਖਿਆ ਅਤੇ ਸਮਾਜਿਕ ਸੁਧਾਰ ਦੇ ਖੇਤਰ ਵਿੱਚ ਮੋਹਰੀ ਹਨ। ਲੋਕਾਂ ਲਈ ਬਿਹਤਰ ਜੀਵਨ ਪੱਧਰ ਸੁਨਿਸ਼ਚਿਤ ਕਰਨ ਲਈ ਉਨ੍ਹਾਂ ਦੇ ਪ੍ਰਯਾਸ ਸਾਨੂੰ ਪ੍ਰੇਰਣਾ ਦਿੰਦੇ ਰਹਿਣਗੇ।”

 

 

*************

ਐੱਮਜੇਪੀਐੱਸ/ਐੱਸਆਰ