Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿਤਵਿਨੀ ਰਾਬੁਕਾ ਨੂੰ ਫਿਜੀ ਦਾ ਪ੍ਰਧਾਨ ਮੰਤਰੀ ਚੁਣੇ ਜਾਣ ‘ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸਿਤਵਿਨੀ ਰਾਬੁਕਾ ਨੂੰ ਫਿਜੀ ਦਾ ਪ੍ਰਧਾਨ ਮੰਤਰੀ ਚੁਣੇ ਜਾਣ ਤੇ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

ਫਿਜੀ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਚੁਣੇ ਜਾਣ ਤੇ ਸਿਤਵਿਨੀ ਰਾਬੁਕਾ (@slrabuka) ਨੂੰ ਵਧਾਈਆਂ। ਮੈਂ ਭਾਰਤ ਅਤੇ ਫਿਜੀ ਦੇ ਦਰਮਿਆਨ ਨਜ਼ਦੀਕੀ ਅਤੇ ਲੰਬੇ ਸਮੇਂ ਤੋਂ ਚਲੇ ਆ ਰਹੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਦੇ ਲਈ ਮਿਲ ਕੇ ਕੰਮ ਕਰਨ ਦੇ ਪ੍ਰਤੀ ਆਸਵੰਦ ਹਾਂ।”

 

 

******

 

ਡੀਐੱਸ/ਐੱਸਟੀ