Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸਿੰਗਾਪੁਰ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੁਆਨ ਯਿਊ ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ


ਪ੍ਰਧਾਨ ਮੰਤਰੀ, ਨੇ ਸਿੰਗਾਪੁਰ ਦੇ ਸਾਬਕਾ ਪ੍ਰਧਾਨ ਮੰਤਰੀ ਲੀ ਕੁਆਨ ਯਿਊ (Lee Kuan Yew) ਨੂੰ ਉਨ੍ਹਾਂ ਦੀ 100ਵੀਂ ਜਯੰਤੀ ‘ਤੇ ਸ਼ਰਧਾਂਜਲੀ ਭੇਟ ਕੀਤੀ।

ਪ੍ਰਧਾਨ ਮੰਤਰੀ ਨੇ ਐਕਸ  (X)  ‘ਤੇ ਪੋਸਟ ਕੀਤਾ:

“ਮਹਾਨ ਲੀ ਕੁਆਨ ਯਿਊ ਨੂੰ ਉਨ੍ਹਾਂ ਦੀ 100ਵੀਂ ਜਯੰਤੀ ਦੇ ਵਿਸ਼ੇਸ਼ ਅਵਸਰ ‘ਤੇ ਮੇਰੀ ਸ਼ਰਧਾਂਜਲੀ। ਉਨ੍ਹਾਂ ਦੇ ਦੂਰਦਰਸ਼ੀ ਅਗਵਾਈ ਨੇ ਸਿੰਗਾਪੁਰ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ। ਉਨ੍ਹਾਂ ਦੀ ਦੂਰਦਰਸ਼ਿਤਾ ਅਤੇ ਉਤਕ੍ਰਿਸ਼ਟਤਾ ਦੀ ਨਿਰੰਤਰ ਖੋਜ ਉਨ੍ਹਾਂ ਦੀ ਮਹਾਨਤਾ ਦਾ ਪ੍ਰਮਾਣ ਹੈ। ਉਨ੍ਹਾਂ ਦਾ ਕੰਮ ਦੁਨੀਆ ਭਰ ਦੇ ਨੇਤਾਵਾਂ ਨੂੰ ਪ੍ਰੇਰਿਤ ਕਰਦਾ ਹੈ।”

************

ਡੀਐੱਸ/ਟੀਐੱਸ