Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਆਰਪੀਐੱਫ ਕਰਮੀਆਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸਾਰੇ ਸੀਆਰਪੀਐੱਫ ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ।

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ;

“ਸਾਰੇ ਸੀਆਰਪੀਐੱਫ (@crpfindia) ਕਰਮੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸਥਾਪਨਾ ਦਿਵਸ ਦੀਆਂ ਵਧਾਈਆਂ। ਇਸ ਬਲ ਨੇ ਆਪਣੇ ਅਜਿੱਤ ਸਾਹਸ ਅਤੇ ਵਿਸ਼ਿਸ਼ਟ ਸੇਵਾ ਦੇ ਲਈ ਖ਼ੁਦ ਨੂੰ ਪ੍ਰਤਿਸ਼ਠਿਤ ਸਨਮਾਨਿਤ ਕੀਤਾ ਹੈ। ਸੁਰੱਖਿਆ ਚੁਣੌਤੀਆਂ ਹੋਣ, ਜਾਂ ਮਾਨਵਤੀ ਚੁਣੌਤੀਆਂ; ਇਨ੍ਹਾਂ ਨਾਲ ਨਿਪਟਣ ਵਿੱਚ ਸੀਆਰਪੀਐੱਫ ਦੀ ਭੂਮਿਕਾ ਸ਼ਲਾਘਾਯੋਗ ਹੈ।”

*****

ਡੀਐੱਸ/ਆਈਟੀ