Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੀਬੀਐੱਸਸੀ ਦੁਆਰਾ ਦਸਵੀਂ ਕਲਾਸ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੀਬੀਐੱਸਈ ਦੁਆਰਾ ਦਸਵੀਂ ਕਲਾਸ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਵਿਦਿਆਰਥੀਆਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ:

 

ਮੈਂ ਸੀਬੀਐੱਸਈ ਦੀ ਦਸਵੀਂ ਕਲਾਸ ਦੀ ਪਰੀਖਿਆ ਪਾਸ ਕਰਨ ਵਾਲੇ ਸਾਰੇ ਵਿਦਿਆਰਥੀਆਂ ਨੂੰ ਵਧਾਈਆਂ ਦਿੰਦਾ ਹਾਂ। ਮੈਂ ਭਵਿੱਖ ਵਿੱਚ ਉਨ੍ਹਾਂ ਦੀ ਇੱਕ ਫਲਦਾਇਕ ਵਿੱਦਿਅਕ ਯਾਤਰਾ ਦੀ ਕਾਮਨਾ ਕਰਦਾ ਹਾਂ। ਮੈਨੂੰ ਵਿਸ਼ਵਾਸ ਹੈ ਕਿ ਇਹ ਯੁਵਾ ਆਉਣ ਵਾਲੇ ਸਮੇਂ ਵਿੱਚ ਸਫ਼ਲਤਾ ਦੀਆਂ ਨਵੀਆਂ ਉਚਾਈਆਂ ਨੂੰ ਛੂਹਣਗੇ।

 

 

*****

 

ਡੀਐੱਸ/ਟੀਐੱਸ