Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਆਮੀ ਵਿਵੇਕਾਨੰਦ ਦੁਆਰਾ 130 ਸਾਲ ਪਹਿਲਾਂ ਸ਼ਿਕਾਗੋ ਵਿੱਚ ਅੱਜ ਦੇ ਦਿਨ ਦਿੱਤੇ ਗਏ ਭਾਸ਼ਣ ਨੂੰ ਯਾਦ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਕਿਹਾ ਕਿ ਸੁਆਮੀ ਵਿਵੇਕਾਨੰਦ ਦੁਆਰਾ 130 ਸਾਲ ਪਹਿਲਾਂ ਅੱਜ ਦੇ ਦਿਨ ਸ਼ਿਕਾਗੋ ਵਿੱਚ ਵਿਸ਼ਵ ਧਰਮ ਸੰਸਦ (World’s Parliament of Religion) ਵਿੱਚ ਦਿੱਤਾ ਗਿਆ ਭਾਸ਼ਣ ਅੱਜ ਭੀ ਆਲਮੀ ਏਕਤਾ ਅਤੇ ਸਦਭਾਵਨਾ ਦੇ ਲਈ ਇੱਕ ਸਪੱਸ਼ਟ ਸੱਦੇ ਦੇ ਰੂਪ ਵਿੱਚ ਗੂੰਜਦਾ ਹੈ।

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

ਸੁਆਮੀ ਵਿਵੇਕਾਨੰਦ ਦਾ ਸ਼ਿਕਾਗੋ ਵਿੱਚ 130 ਸਾਲ ਪਹਿਲਾਂ ਅੱਜ ਹੀ ਦੇ ਦਿਨ ਦਿੱਤਾ ਗਿਆ ਭਾਸ਼ਣ ਅੱਜ ਭੀ ਆਲਮੀ ਏਕਤਾ ਅਤੇ ਸਦਭਾਵਨਾ ਦੇ ਲਈ ਇੱਕ ਸਪੱਸ਼ਟ ਸੱਦੇ ਦੇ ਰੂਪ ਵਿੱਚ ਗੂੰਜਦਾ ਹੈ। ਮਾਨਵਤਾ ਦੇ ਵਿਆਪਕ ਭਾਈਚਾਰੇ ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਦਾ ਸਦੀਵੀ ਸੰਦੇਸ਼ ਸਾਡੇ ਲਈ ਇੱਕ ਮਾਰਗਦਰਸ਼ਕ ਪ੍ਰਕਾਸ਼ ਥੰਮ੍ਹ ਬਣਿਆ ਹੋਇਆ ਹੈ।

 

 

***

ਡੀਐੱਸ/ਟੀਐੱਸ