Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਕਾਂਤ ਕਦਮ ਦੁਆਰਾ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ ਬੈਡਮਿੰਟਨ ਸਿੰਗਲ ਐੱਸਐੱਲ-4 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਖੁਸ਼ੀ ਵਿਅਕਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਚੀਨ ਦੇ ਹਾਂਗਝੂ ਵਿੱਚ ਆਯੋਜਿਤ ਏਸ਼ੀਅਨ ਪੈਰਾ ਗੇਮਸ 2022 ਵਿੱਚ ਪੁਰਸ਼ਾਂ ਦੀ ਬੈਡਮਿੰਟਨ ਸਿੰਗਲ ਐੱਸਐੱਲ-4 ਮੁਕਾਬਲੇ ਵਿੱਚ ਕਾਂਸੀ ਦਾ ਮੈਡਲ ਜਿੱਤਣ ’ਤੇ ਸੁਕਾਂਤ ਕਦਮ ਨੂੰ ਵਧਾਈ ਦਿੱਤੀ ਹੈ

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ:

“ਏਸ਼ੀਅਨ ਪੈਰਾ ਗੇਮਸ ਵਿੱਚ ਪੁਰਸ਼ਾਂ ਦੀ ਬੈਡਮਿੰਟਨ ਸਿੰਗਲ ਐੱਸਐੱਲ-4 ਮੁਕਾਬਲੇ ਵਿੱਚ ਅਸਧਾਰਨ ਪ੍ਰਦਰਸ਼ਨ ਦੇ ਲਈ ਸੁਕਾਂਤ ਕਦਮ ਨੂੰ ਵਧਾਈਆਂ

ਉਨ੍ਹਾਂ ਦੇ ਕੌਸ਼ਲ, ਦ੍ਰਿੜ੍ਹ ਸੰਕਲਪ ਅਤੇ ਅਣਥੱਕ ਭਾਵਨਾ ਨੇ ਦੇਸ਼ ਨੂੰ ਮਾਣ ਦਿਵਾਇਆ ਹੈ। ਇਹ ਕਾਂਸੀ ਦਾ ਮੈਡਲ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਦਾ ਇੱਕ ਉਤਕ੍ਰਿਸ਼ਟ ਪ੍ਰਮਾਣ ਹੈ

 

 

 

***

ਡੀਐੱਸ/ਟੀਐੱਸ