Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਜ਼ਲੌਨ ਐਨਰਜੀ ਦੇ ਸੰਸਥਾਪਕ, ਸ਼੍ਰੀ ਤੁਲਸੀ ਤਾਂਤੀ ਦੇ ਅਕਾਲ ਚਲਾਣੇ ‘ਤੇ ਸੋਗ ਪ੍ਰਗਟਾਇਆ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅਨੁਭਵੀ ਕਾਰੋਬਾਰੀ ਅਤੇ ਸੁਜ਼ਲੌਨ ਐਨਰਜੀ ਦੇ ਸੰਸਥਾਪਕ ਸ਼੍ਰੀ ਤੁਲਸੀ ਤਾਂਤੀ ਦੇ ਅਕਾਲ ਚਲਾਣੇ ਤੇ ਗਹਿਰਾ ਦੁਖ ਪ੍ਰਗਟਾਇਆ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਸ਼੍ਰੀ ਤੁਲਸੀ ਤਾਂਤੀ ਇੱਕ ਮੋਹਰੀ ਕਾਰੋਬਾਰੀ ਲੀਡਰ ਸਨ, ਜਿਨ੍ਹਾਂ ਨੇ ਭਾਰਤ ਦੀ ਆਰਥਿਕ ਪ੍ਰਗਤੀ ਵਿੱਚ ਯੋਗਦਾਨ ਦਿੱਤਾ ਅਤੇ ਟਿਕਾਊ ਵਿਕਾਸ ਨੂੰ ਅੱਗੇ ਵਧਾਉਣ ਦੇ ਲਈ ਸਾਡੇ ਦੇਸ਼ ਦੇ ਪ੍ਰਯਤਨਾਂ ਨੂੰ ਮਜ਼ਬੂਤੀ ਦਿੱਤੀ। ਉਨ੍ਹਾਂ ਦੇ ਬੇਵਕਤ ਅਕਾਲ ਚਲਾਣੇ ਤੋਂ ਦੁਖੀ ਹਾਂ। ਉਨ੍ਹਾਂ ਦੇ ਪਰਿਵਾਰ ਅਤੇ ਦੋਸਤਾਂ ਦੇ ਪ੍ਰਤੀ ਸੰਵੇਦਨਾਵਾਂ। ਓਮ ਸ਼ਾਂਤੀ।

 

 

****

ਡੀਐੱਸ/ਐੱਸਟੀ