Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਤੰਤਰਤਾ ਸੈਨਾਨੀ ਵੀ. ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਤੰਤਰਤਾ ਸੈਨਾਨੀ ਵੀ. ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ ‘ਤੇ ਯਾਦ ਕੀਤਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਦੂਰਦਰਸ਼ੀ ਵੀ. ਓ. ਚਿਦੰਬਰਮ ਪਿੱਲਈ ਨੂੰ ਉਨ੍ਹਾਂ ਦੀ ਜਯੰਤੀ ’ਤੇ ਯਾਦ ਕਰਦੇ ਹਾਂ। ਉਨ੍ਹਾਂ ਨੇ ਸਾਡੇ ਸੁਤੰਤਰਤਾ ਅੰਦੋਲਨ ਵਿੱਚ ਮੋਹਰੀ ਯੋਗਦਾਨ ਦਿੱਤਾ। ਉਨ੍ਹਾਂ ਨੇ ਇੱਕ ਆਤਮਨਿਰਭਰ ਭਾਰਤ ਦੀ ਵੀ ਪਰਿਕਲਪਨਾ ਕੀਤੀ ਅਤੇ ਇਸ ਦੇ ਲਈ ਉਨ੍ਹਾਂ ਨੇ ਬੰਦਰਗਾਹਾਂ ਅਤੇ ਸ਼ਿਪਿੰਗ ਸੈਕਟਰਾਂ ਵਿੱਚ ਵਿਸ਼ੇਸ਼ ਤੌਰ `ਤੇ ਪ੍ਰਯਤਨ ਕੀਤੇ। ਅਸੀਂ ਉਨ੍ਹਾਂ ਤੋਂ ਬਹੁਤ ਪ੍ਰੇਰਿਤ ਹਾਂ।”

 

 

*******

 

ਡੀਐੱਸ/ਐੱਸ