Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ਤੋਂ ਵਧਾਈਆਂ ਦਿੱਤੀਆਂ ਹਨ।

 

ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 

“ਡੈਨਮਾਰਕ ਦੇ ਪ੍ਰਧਾਨ ਮੰਤਰੀ ਦੇ ਰੂਪ ਵਿੱਚ ਫਿਰ ਤੋਂ ਚੁਣੇ ਜਾਣ ’ਤੇ ਸੁਸ਼੍ਰੀ ਮੇਟੇ ਫ੍ਰੈਡਰਿਕਸਨ ਨੂੰ ਹਾਰਦਿਕ ਵਧਾਈਆਂ। ਮੈਂ ਭਾਰਤ-ਡੈਨਮਾਰਕ ਗ੍ਰੀਨ ਸਟ੍ਰੈਟੇਜਿਕ ਪਾਰਟਨਰਸ਼ਿਪ ਨੂੰ ਮਜ਼ਬੂਤ ਕਰਨ ਵਿੱਚ ਸਾਡੇ ਸਹਿਯੋਗ ਨੂੰ ਜਾਰੀ ਰੱਖਣ ਦੇ ਲਈ ਤਤਪਰ ਹਾਂ। @Statsmin”.

 

 

******

 

ਡੀਐੱਸ/ਐੱਸਟੀ