Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੇਂਟ ਫਰਾਂਸਿਸ ਜੇਵੀਅਰ ਪੁਰਬ ਦੇ ਅਵਸਰ ‘ਤੇ ਗੋਆ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੇਂਟ ਫਰਾਂਸਿਸ ਜੇਵੀਅਰ ਪੁਰਬ ਦੇ ਅਵਸਰ ਤੇ ਗੋਆ ਦੇ ਲੋਕਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਇੱਕ ਟਵੀਟ ਵਿੱਚਪ੍ਰਧਾਨ ਮੰਤਰੀ ਨੇ ਕਿਹਾ;

ਸੇਂਟ ਫਰਾਂਸਿਸ ਜੇਵੀਅਰ ਪੁਰਬ ਦੇ ਅਵਸਰ ਤੇ ਗੋਆ ਦੀਆਂ ਮੇਰੀਆਂ ਭੈਣਾਂ ਅਤੇ ਭਾਈਆਂ ਨੂੰ ਸ਼ੁਭਕਾਮਨਾਵਾਂ। ਇਹ ਅਵਸਰ ਸਾਡੇ ਸਮਾਜ ਵਿੱਚ ਸਦਭਾਵ ਅਤੇ ਭਾਈਚਾਰੇ ਦੀ ਭਾਵਨਾ ਨੂੰ ਅੱਗੇ ਵਧਾਵੇ।

 

 

*****

 

ਡੀਐੱਸ/ਵੀਜੇ