Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੈਟੇਲਾਇਟਾਂ ਦੀ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਦੇ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸੈਟਾਲਾਈਟਾਂ ਦੇ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) ਅਤੇ ਸੰਪੂਰਨ ਪੁਲਾੜ ਭਾਈਚਾਰੇ  ਨੂੰ ਵਧਾਈਆਂ ਦਿੱਤੀਆਂ ਹਨ। ਸ਼੍ਰੀ ਮੋਦੀ ਨੇ ਕਿਹਾ ਕਿ ਇਹ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੇ ਖ਼ਾਹਿਸ਼ੀ ਪੁਲਾੜ ਮਿਸ਼ਨਾਂ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।

ਪ੍ਰਧਾਨ ਮੰਤਰੀ ਨੇ ਐਕਸ (Xਤੇ ਪੋਸਟ ਕੀਤਾ:

ਸੈਟੇਲਾਇਟਾਂ ਦੀ ਸਪੇਸ ਡੌਕਿੰਗ ਦੇ ਸਫ਼ਲ ਪ੍ਰਦਰਸ਼ਨ ਦੇ ਲਈ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ-ISRO) (@isro) ਦੇ ਸਾਡੇ ਵਿਗਿਆਨੀਆਂ ਅਤੇ ਸੰਪੂਰਨ ਪੁਲਾੜ ਭਾਈਚਾਰੇ  ਨੂੰ ਵਧਾਈਆਂ। ਇਹ ਆਉਣ ਵਾਲੇ ਵਰ੍ਹਿਆਂ ਵਿੱਚ ਭਾਰਤ ਦੇ ਖ਼ਾਹਿਸ਼ੀ ਪੁਲਾੜ ਮਿਸ਼ਨਾਂ ਦੇ ਲਈ ਇੱਕ ਮਹੱਤਵਪੂਰਨ ਕਦਮ ਹੈ।

***

ਐੱਮਜੇਪੀਐੱਸ/ਵੀਜੇ