Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੈਨਾ ਦਿਵਸ ਦੇ ਅਵਸਰ ‘ਤੇ ਸੈਨਾ ਦੇ ਜਵਾਨਾਂ ਦੇ ਅਸਾਧਾਰਣ ਸਾਹਸ, ਅਟੁੱਟ ਪ੍ਰਤੀਬੱਧਤਾ ਅਤੇ ਬਲੀਦਾਨ ਨੂੰ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੈਨਾ ਦਿਵਸ ਦੇ ਅਵਸਰ ‘ਤੇ ਸੈਨਾ ਦੇ ਜਵਾਨਾਂ ਦੇ ਅਸਾਧਾਰਣ ਸਾਹਸ, ਅਟੁੱਟ ਪ੍ਰਤੀਬੱਧਤਾ ਅਤੇ ਬਲੀਦਾਨ ਦੇ ਪ੍ਰਤੀ ਆਪਣੇ ਸ਼ਰਧਾ ਸੁਮਨ ਅਰਪਿਤ ਕੀਤੇ ਹਨ।

 

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ :

 

 “ਸੈਨਾ ਦਿਵਸ ‘ਤੇ ਅਸੀਂ ਆਪਣੇ ਫੌਜੀ ਕਰਮਚਾਰੀਆਂ ਦੇ ਅਸਾਧਾਰਣ ਸਾਹਸ, ਅਟੁੱਟ ਪ੍ਰਤੀਬੱਧਤਾ ਅਤੇ ਬਲੀਦਾਨ ਦਾ ਸਨਮਾਨ ਕਰਦੇ ਹਾਂ। ਸਾਡੇ ਰਾਸ਼ਟਰ ਦੀ ਸੇਵਾ ਅਤੇ ਸਾਡੀ ਪ੍ਰਭੂਸੱਤਾ ਨੂੰ ਬਣਾਏ ਰੱਖਣ ਵਿੱਚ ਉਨ੍ਹਾਂ ਦਾ ਪੂਰਨ ਸਮਰਪਣ ਹੀ ਉਨ੍ਹਾਂ ਦੀ ਵੀਰਤਾ ਦਾ ਪ੍ਰਮਾਣ ਹੈ। ਉਹ ਸ਼ਕਤੀ ਅਤੇ ਲਚਕੀਲੇਪਣ ਦੇ ਥੰਮ੍ਹ ਹਨ।”

 

 

 

 

 

 

***

 

ਡੀਐੱਸ/ਟੀਐੱਸ