Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੌਰਾਸ਼ਟਰ ਤਾਮਿਲ ਸੰਗਮਮ ਦੇ ਪ੍ਰਤੀਭਾਗੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੌਰਾਸ਼ਟਰ ਤਾਮਿਲ ਸੰਗਮਮ ਦੇ ਪ੍ਰਤੀਭਾਗੀਆਂ ਨੂੰ ਆਪਣੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਸੌਰਾਸ਼ਟਰ ਤਾਮਿਲ ਸੰਗਮਮ ਦੇ ਇੱਕ ਟਵੀਟ ਨੂੰ ਸਾਂਝੇ ਕਰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ:

“ਇਤਿਹਾਸਿਕ ਐੱਸਟੀਐੱਸ ਸੰਗਮਮ ਸ਼ੁਰੂ ਹੋ ਰਿਹਾ ਹੈ, ਸਾਰੇ ਪ੍ਰਤੀਭਾਗੀਆਂ ਨੂੰ ਮੇਰੀਆਂ ਸ਼ੁਭਕਾਮਨਾਵਾਂ। ਗੁਜਰਾਤ ਦੇ ਸੌਰਾਸ਼ਟਰ ਖੇਤਰ ਵਿੱਚ ਤਾਮਿਲ ਨਾਡੂ ਦੇ ਦਰਮਿਆਨ ਦਾ ਸਬੰਧ ਬਹੁਤ ਪੁਰਾਣਾ ਅਤੇ ਮਜ਼ਬੂਤ ਹੈ। ਕਾਮਨਾ ਹੈ ਕਿ ਇਹ ਸੰਗਮਮ ਸੱਭਿਆਚਾਰਕ ਸਬੰਧਾਂ ਅਤੇ ‘ਏਕ ਭਾਰਤ, ਸ਼੍ਰੇਸ਼ਠ ਭਾਰਤ’ ਦੀ ਭਾਵਨਾ ਨੂੰ ਹੁਲਾਰਾ ਦੇਵੇ।”

************

ਡੀਐੱਸ/ਟੀਐੱਸ