Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਨਵੀਂ ਦਿੱਲੀ ਵਿੱਚ ਐੱਨਐਕਸਟੀ (NXT) ਸੰਮੇਲਨ ਵਿੱਚ ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ, ਮਹਾਮਹਿਮ ਸ਼੍ਰੀ ਰਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ।

ਐਕਸ ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ:

“ਐੱਨਐਕਸਟੀ ਸਮਿਟ ਵਿੱਚ, ਮੈਂ ਆਪਣੇ ਮਿੱਤਰ ਸ਼੍ਰੀ ਰਨਿਲ ਵਿਕਰਮਸਿੰਘੇ ਨਾਲ ਮੁਲਾਕਾਤ ਕੀਤੀ। ਮੈਂ ਹਮੇਸ਼ਾ ਆਪਣੀ ਗੱਲਬਾਤ ਦੀ ਉਡੀਕ ਵਿੱਚ ਰਿਹਾ ਹਾਂ ਅਤੇ ਵੱਖ-ਵੱਖ ਮੁੱਦਿਆਂ ‘ਤੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਦੀ ਪ੍ਰਸ਼ੰਸਾ ਕਰਦਾ ਹਾਂ। @RW_SRILANKA”

*****

ਐੱਮਜੇਪੀਐੱਸ/ਐੱਸਕੇਐੱਸ