Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਦੇ ਵਿਰੋਧੀ ਧਿਰ ਦੇ ਨੇਤਾ ਨਾਲ ਮੁਲਾਕਾਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕੋਲੰਬੋ ਵਿੱਚ ਸ੍ਰੀਲੰਕਾ ਦੇ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਸਜੀਥ ਪ੍ਰੇਮਦਾਸਾ (Mr. Sajith Premadasa) ਨਾਲ ਮੁਲਾਕਾਤ ਕੀਤੀ।

 ਐਕਸ(X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚ, ਉਨ੍ਹਾਂ ਨੇ ਲਿਖਿਆ:

ਸ੍ਰੀਲੰਕਾ ਦੇ ਵਿਰੋਧੀ ਧਿਰ ਦੇ ਨੇਤਾ ਸ਼੍ਰੀ ਸਜੀਥ ਪ੍ਰੇਮਦਾਸਾ ਨੂੰ ਮਿਲ ਕੇ ਖੁਸ਼ੀ ਹੋਈ। ਭਾਰਤ-ਸ੍ਰੀਲੰਕਾ ਮੈਤ੍ਰੀ ਨੂੰ ਮਜ਼ਬੂਤ ਕਰਨ ਵਿੱਚ ਉਨ੍ਹਾਂ ਦੇ ਵਿਅਕਤੀਗਤ ਯੋਗਦਾਨ ਅਤੇ ਪ੍ਰਤੀਬੱਧਤਾ ਦੀ ਸ਼ਲਾਘਾ ਕੀਤੀ। ਸਾਡੀ ਵਿਸ਼ੇਸ਼ ਸਾਂਝੇਦਾਰੀ ਨੂੰ ਸ੍ਰੀਲੰਕਾ ਵਿੱਚ ਪਾਰਟੀ ਲਾਇਨ ਤੋਂ ਹਟ ਕੇ ਸਮਰਥਨ ਪ੍ਰਾਪਤ ਹੈ। ਸਾਡਾ ਸਹਿਯੋਗ ਹੋਰ ਮਜ਼ਬੂਤ ਵਿਕਾਸ ਸਾਂਝੇਦਾਰੀ ਸਾਡੇ ਦੋਹਾਂ ਦੇਸ਼ਾਂ ਦੇ ਲੋਕਾਂ ਦੇ ਕਲਿਆਣ ਦੁਆਰਾ ਨਿਰਦੇਸ਼ਿਤ ਹੈ।

@sajithpremadasa”

 

***

ਐੱਮਜੇਪੀਐੱਸ/ਐੱਸਆਰ