Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿੱਚ ਇੰਡੀਅਨ ਪੀਸ ਕੀਪਿੰਗ ਫੋਰਸ (IPKF-ਆਈਪੀਕੇਐੱਫ) ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ ਸ੍ਰੀਲੰਕਾ ਵਿੱਚ ਇੰਡੀਅਨ ਪੀਸ ਕੀਪਿੰਗ ਫੋਰਸ (IPKF-ਆਈਪੀਕੇਐੱਫ) ਮੈਮੋਰੀਅਲ ‘ਤੇ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀਲੰਕਾ ਵਿੱਚ ਕੋਲੰਬੋ ਦੇ ਨਿਕਟ ਸ਼੍ਰੀ ਜਯਵਰਧਨਪੁਰਾ ਕੋਟੇ (Jayawardenapura Kotte) ਵਿੱਚ “ਇੰਡੀਅਨ ਪੀਸ ਕੀਪਿੰਗ ਫੋਰਸ” (ਆਈਪੀਕੇਐੱਫ-IPKF) ਮੈਮੋਰੀਅਲ’ ‘ਤੇ ਅੱਜ ਸ਼ਰਧਾਂਜਲੀਆਂ ਆਰਪਿਤ ਕੀਤੀਆਂ।

ਆਈਪੀਕੇਐੱਫ (IPKF) ਮੈਮੋਰੀਅਲ ਇੰਡੀਅਨ ਪੀਸ ਕੀਪਿੰਗ ਫੋਰਸ ਦੇ ਉਨ੍ਹਾਂ ਸੈਨਿਕਾਂ ਦੀ ਯਾਦ ਵਿੱਚ ਬਣਾਇਆ ਗਿਆ ਹੈ, ਜਿਨ੍ਹਾਂ ਨੇ ਸ੍ਰੀਲੰਕਾ ਦੀ ਏਕਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਵਿੱਚ ਸਰਬਉੱਚ ਬਲੀਦਾਨ ਦਿੱਤਾ ਸੀ।

***

ਐੱਮਜੇਪੀਐੱਸ/ਐੱਸਆਰ