Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਅੱਯਾ ਵੈਕੁੰਡ ਸਵਾਮੀਕਲ (Sri Ayya Vaikunda Swamikal) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਅੱਯਾ ਵੈਕੁੰਡ ਸਵਾਮੀਕਲ (Sri Ayya Vaikunda Swamikal) ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਉਨ੍ਹਾਂ ਨੂੰ ਸ਼ਰਧਾਂਜਲੀਆਂ ਅਰਪਿਤ ਕੀਤੀਆਂ ਹਨ।

ਪ੍ਰਧਾਨ ਮੰਤਰੀ ਨੇ ਐਕਸ (X)‘ਤੇ ਪੋਸਟ ਕੀਤਾ;

 “ਮੈਂ ਸ੍ਰੀ ਅੱਯਾ ਵੈਕੁੰਡ ਸਵਾਮੀਕਲ (Sri Ayya Vaikunda Swamikal) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਯੰਤੀ) ‘ਤੇ ਨਮਨ ਕਰਦਾ ਹਾਂ। ਸਾਨੂੰ ਸਾਰਿਆਂ ਨੂੰ ਕਰੁਣਾਮਈ ਅਤੇ ਸਦਭਾਵਨਾਪੂਰਨ ਸਮਾਜ ਬਣਾਉਣ ਦੇ ਉਨ੍ਹਾਂ ਦੇ ਅਣਗਿਣਤ ਪ੍ਰਯਾਸਾਂ ‘ਤੇ ਮਾਣ ਹੈ, ਜਿੱਥੇ ਸਭ ਤੋਂ ਗ਼ਰੀਬ ਲੋਕ ਭੀ ਸਸ਼ਕਤ ਹਨ। ਅਸੀਂ ਮਾਨਵਤਾ ਦੇ ਪ੍ਰਤੀ  ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਕਾਰ ਕਰਨ ਦੇ ਲਈ ਆਪਣੀ ਪ੍ਰਤੀਬੱਧਤਾ ਦੁਹਰਾਉਂਦੇ ਹਾਂ।”

 

***************

ਡੀਐੱਸ/ਐੱਸਟੀ