Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ਤੇ ਸ਼੍ਰੀ ਮੋਦੀ ਨੇ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਤੇ ਉੱਚ ਆਦਰਸ਼ਾਂ ਨੂੰ ਯਾਦ ਕੀਤਾ ਹੈ।

ਇੱਕ ਟਵੀਟ ਚ ਪ੍ਰਧਾਨ ਮੰਤਰੀ ਨੇ ਕਿਹਾ:

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਵਿਸ਼ੇਸ਼ ਮੌਕੇ ਤੇ, ਮੈਂ ਉਨ੍ਹਾਂ ਦੇ ਪਵਿੱਤਰ ਵਿਚਾਰਾਂ ਤੇ ਨੇਕ ਆਦਰਸ਼ਾਂ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਇੱਕ ਨਿਆਂਪੂਰਨਦਇਆਵਾਨ ਅਤੇ ਸਮਾਵੇਸ਼ੀ ਸਮਾਜ ਦਾ ਵਿਜ਼ਨ ਸਾਨੂੰ ਪ੍ਰੇਰਿਤ ਕਰਦਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦਾ ਦੂਸਰਿਆਂ ਦੀ ਸੇਵਾ ਤੇ ਜ਼ੋਰ ਵੀ ਬਹੁਤ ਪ੍ਰੇਰਣਾਦਾਇਕ ਹੈ।

 

 *********

ਡੀਐੱਸ/ਐੱਸਐੱਚ