Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਨਮਨ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਪਾਵਨ ਅਵਸਰ ‘ਤੇ ਉਨ੍ਹਾਂ ਨੂੰ ਨਮਨ ਕੀਤਾ ਹੈ।

ਇੱਕ ਟਵੀਟ ਵਿੱਚ ਪ੍ਰਧਾਨ ਮੰਤਰੀ ਨੇ ਕਿਹਾ;

“ਸੋਢੀ ਪਾਤਸ਼ਾਹ, ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਉਨ੍ਹਾਂ ਦੇ ਚਰਨਾਂ ‘ਚ ਸੀਸ ਝੁਕਾ ਕੇ ਸਿਜਦਾ ਕਰਦਾ ਹਾਂ। ਗੁਰੂ ਸਾਹਿਬ ਜੀ ਨੇ ਸੇਵਾ, ਨਿਮਰਤਾ ਤੇ ਦਇਆ ‘ਤੇ ਜ਼ੋਰ ਦਿੱਤਾ ਅਤੇ ਸਿੱਖ ਇਤਿਹਾਸ ਤੇ ਸੱਭਿਆਚਾਰ ਨੂੰ ਪ੍ਰਫੁੱਲਿਤ ਕਰਨ ਲਈ ਅਮਿੱਟ ਯੋਗਦਾਨ ਪਾਇਆ।”

*********

ਡੀਐੱਸ/ਐੱਸਐੱਚ