Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ‘ਤੇ ਉਨ੍ਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਹੈ ਅਤੇ ਉਨ੍ਹਾਂ ਦੇ ਸਾਹਸ ਅਤੇ ਕਰੁਣਾ ਨੂੰ ਭੀ ਯਾਦ ਕੀਤਾ। ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਬਾਰੇ ਆਪਣੇ ਵਿਚਾਰਾਂ ਦੀ ਇੱਕ ਵੀਡੀਓ ਭੀ ਸਾਂਝੀ ਕੀਤੀ।

 

ਪ੍ਰਧਾਨ ਮੰਤਰੀ ਨੇ ਐਕਸ (X) ‘ਤੇ ਪੋਸਟ ਕੀਤਾ;

 

 “ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੂੰ ਉਨ੍ਹਾਂ ਦੇ ਪ੍ਰਕਾਸ਼ ਉਤਸਵ ਤੇ ਮੈਂ ਸ਼ਰਧਾਂਜਲੀ ਅਰਪਿਤ ਕਰਦਾ ਹਾਂ ਅਤੇ ਉਨ੍ਹਾਂ ਦੇ ਸਾਹਸ ਅਤੇ ਕਰੁਣਾ ਨੂੰ ਯਾਦ ਕਰਦਾ ਹਾਂ। ਉਨ੍ਹਾਂ ਦਾ ਜੀਵਨ ਕਈ ਲੋਕਾਂ ਦੇ ਲਈ ਸ਼ਕਤੀ ਦਾ ਸਰੋਤ ਹੈ।”

 

 

 

***

ਡੀਐੱਸ/ਐੱਸਟੀ