Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਨਾਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸ੍ਰੀ ਨਾਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਸ਼ਰਧਾਂਜਲੀ ਦਿੱਤੀ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

ਮੈਂ ਸ੍ਰੀ ਨਾਰਾਇਣ ਗੁਰੂ ਨੂੰ ਉਨ੍ਹਾਂ ਦੀ ਜਯੰਤੀ ‘ਤੇ ਨਮਨ ਕਰਦਾ ਹਾਂ। ਉਨ੍ਹਾਂ ਦੀ ਸਿੱਖਿਆ ਲੱਖਾਂ ਲੋਕਾਂ ਨੂੰ ਸ਼ਕਤੀ ਪ੍ਰਦਾਨ ਕਰਦੀ ਹੈ। ਗਿਆਨ ਪ੍ਰਾਪਤ ਕਰਨ, ਸਮਾਜਿਕ ਸੁਧਾਰ ਅਤੇ ਸਮਾਨਤਾ ‘ਤੇ ਉਨ੍ਹਾਂ ਦਾ ਜ਼ੋਰ ਸਾਨੂੰ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ। ਉਨ੍ਹਾਂ ਨੇ ਮਹਿਲਾ ਸਸ਼ਕਤੀਕਰਣ ਦੇ ਨਾਲ-ਨਾਲ ਸਮਾਜਿਕ ਪਰਿਵਰਤਨ ਦੇ ਲਈ ਯੁਵਾ ਸ਼ਕਤੀ ਦੇ ਉਪਯੋਗ ਨੂੰ ਬਹੁਤ ਮਹਤੱਵ ਦਿੱਤਾ।

 

 

******

ਡੀਐੱਸ/ਐੱਸਐੱਚ