Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸ੍ਰੀ ਮੰਨਾਥੁ ਪਦਮਨਾਭਾਨ (Sri Mannathu Padmanabhan) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ ਜਯੰਤੀ) ‘ਤੇ ਯਾਦ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸ੍ਰੀ ਮੰਨਾਥੁ ਪਦਮਨਾਭਾਨ (Sri Mannathu Padmanabhan) ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ ਜਯੰਤੀ) ‘ਤੇ ਯਾਦ ਕੀਤਾ। ਸ਼੍ਰੀ ਮੋਦੀ ਨੇ ਉਨ੍ਹਾਂ ਦੀ ਸ਼ਲਾਘਾ ਇੱਕ ਸੱਚੇ ਦੂਰਦਰਸ਼ੀ ਵਿਅਕਤੀ ਦੇ ਰੂਪ ਵਿੱਚ ਕੀਤੀ, ਜਿਨ੍ਹਾਂ ਨੇ ਸਮਾਜ ਨੂੰ ਉੱਚਾ ਚੁੱਕਣ, ਮਹਿਲਾ ਸਸ਼ਕਤੀਕਰਣ ਅਤੇ ਮਾਨਵੀ ਪੀੜ੍ਹਾ (ਮਨੁੱਖੀ ਦਰਦ) ਨੂੰ ਦੂਰ ਕਰਨ ਦੇ ਲਈ ਅਣਥੱਕ ਪ੍ਰਯਾਸ ਕੀਤੇ।

ਐਕਸ ‘ਤੇ ਇੱਕ ਪੋਸਟ ਵਿੱਚ, ਸ਼੍ਰੀ ਮੋਦੀ ਨੇ ਲਿਖਿਆ:

 “ਸ੍ਰੀ ਮੰਨਾਥੁ ਪਦਮਨਾਭਾਨ ਨੂੰ ਉਨ੍ਹਾਂ ਦੀ ਜਨਮ ਵਰ੍ਹੇਗੰਢ (ਜਨਮ ਜਯੰਤੀ) ‘ਤੇ ਯਾਦ ਕਰ ਰਿਹਾ ਹਾਂ। ਉਹ ਇੱਕ ਸੱਚੇ ਦੂਰਦਰਸ਼ੀ ਵਿਅਕਤੀ ਸਨ ਜਿਨ੍ਹਾਂ ਨੇ ਸਮਾਜ ਨੂੰ ਉੱਚਾ ਚੁੱਕਣ, ਮਹਿਲਾ ਸਸ਼ਕਤੀਕਰਣ ਅਤੇ ਮਾਨਵੀ ਪੀੜ੍ਹਾ (ਮਨੁੱਖੀ ਦਰਦ) ਨੂੰ ਦੂਰ ਕਰਨ ਦੇ ਲਈ ਅਣਥੱਕ ਪ੍ਰਯਾਸ ਕੀਤੇ। ਐਜੂਕੇਸ਼ਨ ਅਤੇ ਲਰਨਿੰਗ ‘ਤੇ ਉਨ੍ਹਾਂ ਦਾ ਯੋਗਦਾਨ ਵੀ ਜ਼ਿਕਰਯੋਗ ਸੀ। ਅਸੀਂ ਆਪਣੇ ਰਾਸ਼ਟਰ ਦੇ ਵਿਜ਼ਨ ਨੂੰ ਪੂਰਾ ਕਰਨ ਲਈ ਪ੍ਰਤੀਬੱਧ ਹਾਂ।”

 

 

ശ്രീ മന്നത്തു പത്മനാഭനെ അദ്ദേഹത്തിന്റെ ജന്മവാഷികത്തി അനുസ്മരിക്കുന്നു. സമൂഹത്തിന്റെ ഉന്നമനത്തിനും സ്ത്രീശാക്തീകരണത്തിനും മനുഷ്യരുടെ ദുരിതങ്ങ ഇല്ലാതാക്കുന്നതിനും അശ്രാന്തപരിശ്രമം നടത്തിയ യഥാ ദാശനികനായിരുന്നു അദ്ദേഹം. വിദ്യാഭ്യാസത്തിനും പഠനത്തിനും അദ്ദേഹം കിയ ഊന്നലും ശ്രദ്ധേയമായിരുന്നു. നമ്മുടെ രാഷ്ട്രത്തെക്കുറിച്ചുള്ള അദ്ദേഹത്തിന്റെ കാഴ്ചപ്പാടു നിറവേറ്റാ നാം പ്രതിജ്ഞാബദ്ധരാണ്.”

 

 

*****

ਐੱਮਜੇਪੀਐੱਸ/ਐੱਸਆਰ