Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਨ 1996 ਦੀ ਸ੍ਰੀ ਲੰਕਾ ਦੀ ਕ੍ਰਿਕਟ ਟੀਮ ਦੇ ਮੈਂਬਰਾਂ ਨਾਲ ਬਾਤਚੀਤ ਕੀਤੀ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਨ 1996 ਵਿੱਚ ਕ੍ਰਿਕਟ ਵਰਲਡ ਕੱਪ ਜਿੱਤਣ ਵਾਲੀ ਸ੍ਰੀ ਲੰਕਾ ਦੀ ਕ੍ਰਿਕਟ ਟੀਮ ਦੇ ਮੈਂਬਰਾਂ ਨਾਲ ਬਾਤਚੀਤ ਕੀਤੀ ਹੈ।

 ਐਕਸ (X) ‘ਤੇ ਅਲੱਗ-ਅਲੱਗ ਪੋਸਟਾਂ ਵਿੱਚਉਨ੍ਹਾਂ ਨੇ ਲਿਖਿਆ:

 ਕ੍ਰਿਕਟ ਕਨੈਕਟ!

 ਸੰਨ 1996 ਦੇ ਕ੍ਰਿਕਟ ਵਰਲਡ ਕੱਪ ਦੀ ਜੇਤੂ ਸ੍ਰੀ ਲੰਕਾ ਕ੍ਰਿਕਟ ਟੀਮ ਦੇ ਮੈਂਬਰਾਂ ਨਾਲ ਬਾਤਚੀਤ ਕਰਕੇ ਬਹੁਤ ਪ੍ਰਸੰਨਤਾ ਹੋਈ। ਇਸ ਟੀਮ ਨੇ ਅਣਗਿਣਤ ਖੇਡ ਪ੍ਰੇਮੀਆਂ ਦੇ ਦਿਲਾਂ ਨੂੰ ਜਿੱਤ ਲਿਆ ਸੀ! 

 கிரிக்கெட் மூலமான பிணைப்பு!

1996 உலகக் கிண்ணத்தை வெற்றிகொண்ட அன்றைய இலங்கை கிரிக்கட் அணியின் வீரர்களுடன் கலந்துரையாடியமையையிட்டு பெருமகிழ்வடைகின்றேன்இந்த அணியினர் எண்ணற்ற விளையாட்டு இரசிகர்களது மனதைக் கவர்ந்திருந்தனர்!

 

  

***

ਐੱਮਜੇਪੀਐੱਸ/ਐੱਸਆਰ