Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਵਤਸਰੀ ਪਰਵ ਦੇ ਅਵਸਰ ’ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਸੰਵਤਸਰੀ ਪਰਵ ਦੇ ਅਵਸਰ ਤੇ ਲੋਕਾਂ ਨੂੰ ਵਧਾਈਆਂ ਦਿੱਤੀਆਂ ਹਨ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

ਖਿਮਾ ਕਰਨਾ ਬੜੇ ਦਿਲ ਨੂੰ ਪ੍ਰਦਰਸ਼ਿਤ ਕਰਦਾ ਹੈ। ਦਿਆਲੂ ਹੋਣਾ ਅਤੇ ਨਾਲ ਹੀ ਮਾਫ਼ ਕਰ ਦੇਣਾ ਅਤੇ ਇੱਕ ਦੂਸਰੇ ਦੇ ਖ਼ਿਲਾਫ਼ ਕੋਈ ਦੁਰਭਾਵਨਾ ਨਾ ਰੱਖਣਾ ਸਾਡੇ ਸੱਭਿਆਚਾਰ ਦਾ ਹਿੱਸਾ ਹੈ।

ਮਿੱਛਾਮੀ ਦੁੱਕੜਮ! (Michhami Dukkadam!)

ਇੱਥੇ ਸੁਣੋਸੰਵਤਸਰੀ ਬਾਰੇ ਮੈਂ ਪਹਿਲਾਂ ਆਪਣੇ ਵਿਚਾਰ ਵਿਅਕਤ ਕੀਤੇ ਸਨ।  https://t.co/cWZppmn0PM

 

 

*****

ਡੀਐੱਸ/ਐੱਸਐੱਚ