ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਕ੍ਰਿਤ ਦੇ ਪ੍ਰਸਿੱਧ ਵਿਦਵਾਨ ਪੰਡਿਤ ਰੇਵਾ ਪ੍ਰਸਾਦ ਦ੍ਵਿਵੇਦੀ ਦੇ ਅਕਾਲ ਚਲਾਣੇ ‘ਤੇ ਗਹਿਰਾ ਦੁਖ ਪ੍ਰਗਟਾਇਆ ਹੈ।
ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ, “ਸੰਸਕ੍ਰਿਤ ਦੀ ਮਹਾਨ ਵਿਭੂਤੀ ਮਹਾਮਹੋਪਾਧਿਆਏ ਪੰਡਿਤ ਰੇਵਾ ਪ੍ਰਸਾਦ ਦ੍ਵਿਵੇਦੀ ਜੀ ਦੇ ਅਕਾਲ ਚਲਾਣੇ ਤੋਂ ਅਤਿਅੰਤ ਦੁਖ ਪਹੁੰਚਿਆ ਹੈ। ਉਨ੍ਹਾਂ ਨੇ ਸਾਹਿਤ ਅਤੇ ਸਿੱਖਿਆ ਦੇ ਖੇਤਰ ਵਿੱਚ ਕਈ ਪ੍ਰਤੀਮਾਨ ਘੜੇ। ਉਨ੍ਹਾਂ ਦਾ ਜਾਣਾ ਸਮਾਜ ਦੇ ਲਈ ਇੱਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਸੋਗ ਦੀ ਇਸ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਮੇਰੀਆਂ ਸੰਵੇਦਨਾਵਾਂ। ਓਮ ਸ਼ਾਂਤੀ!”
संस्कृत की महान विभूति महामहोपाध्याय पं. रेवा प्रसाद द्विवेदी जी के निधन से अत्यंत दुख पहुंचा है। उन्होंने साहित्य और शिक्षा के क्षेत्र में कई प्रतिमान गढ़े। उनका जाना समाज के लिए अपूरणीय क्षति है। शोक की इस घड़ी में उनके परिजनों और प्रशंसकों को मेरी संवेदनाएं। ओम शांति!
— Narendra Modi (@narendramodi) May 22, 2021
***
ਡੀਐੱਸ/ਐੱਸਐੱਚ