Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਦ ਰਤਨ ਪੁਰਸਕਾਰ-2023 ਨਾਲ ਸਨਮਾਨਿਤ ਹੋਣ ਵਾਲੇ ਸਾਂਸਦ ਸਹਿਯੋਗੀਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਸੰਸਦ ਰਤਨ ਪੁਰਸਕਾਰ-2023 ਨਾਲ ਸਨਮਾਨਿਤ ਹੋਣ ਵਾਲੇ ਸਾਂਸਦ ਸਹਿਯੋਗੀਆਂ ਨੂੰ ਵਧਾਈਆਂ ਦਿੱਤੀਆਂ ਹੈ।

ਪ੍ਰਧਾਨ ਮੰਤਰੀ ਨੇ ਕੇਂਦਰੀ ਸੰਸਦੀ ਕਾਰਜ ਮਾਮਲੇ, ਸ਼੍ਰੀ ਪ੍ਰਹਲਾਦ ਜੋਸ਼ੀ ਦੇ ਇੱਕ ਟਵੀਟ ਦਾ ਹਵਾਲਾ ਦਿੰਦੇ ਹੋਏ, ਪ੍ਰਧਾਨ ਮੰਤਰੀ ਨੇ ਟਵੀਟ ਕੀਤਾ;

 “ਸੰਸਦ ਰਤਨ ਪੁਰਸਕਾਰ ਨਾਲ ਸਨਮਾਨਿਤ ਹੋਣ ਵਾਲੇ ਸਾਂਸਦ ਸਹਿਯੋਗੀਆਂ ਨੂੰ ਵਧਾਈਆਂ। ਉਹ ਆਪਣੀ ਸਮ੍ਰਿੱਧ ਅੰਤਰਦ੍ਰਿਸ਼ਟੀ ਨਾਲ ਸੰਸਦੀ ਕਾਰਵਾਈ ਨੂੰ ਸਮ੍ਰਿੱਧ ਕਰਦੇ ਰਹਿਣ।”

***

ਡੀਐੱਸ/ਟੀਐੱਸ