Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀਆਂ ਦਿੱਤੀਆਂ

ਪ੍ਰਧਾਨ ਮੰਤਰੀ ਨੇ ਸੰਸਦ ਵਿੱਚ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾਂਜਲੀਆਂ ਦਿੱਤੀਆਂ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਅੱਜ ਸੰਸਦ ਭਵਨ ਵਿਖੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਲਾਲ ਬਹਾਦੁਰ ਸ਼ਾਸਤਰੀ ਦੀ ਜਯੰਤੀ ਦੇ ਅਵਸਰ ‘ਤੇ ਉਨ੍ਹਾਂ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।

 

ਪ੍ਰਧਾਨ ਮੰਤਰੀ ਦਫ਼ਤਰ ਨੇ ਟਵੀਟ ਕੀਤਾ:

 

ਪ੍ਰਧਾਨ ਮੰਤਰੀ ਨਰੇਂਦਰ ਮੋਦੀ (@narendramodi) ਨੇ ਅੱਜ ਸੰਸਦ ਭਵਨ ਵਿੱਚ ਲਾਲ ਬਹਾਦੁਰ ਸ਼ਾਸਤਰੀ ਜੀ ਨੂੰ ਸ਼ਰਧਾ ਸੁਮਨ ਅਰਪਿਤ ਕੀਤੇ।”

 

 

 

*****

 

ਡੀਐੱਸ