Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਸੱਦਾ ਦਿੱਤਾ ਕਿ ਮਹਿਲਾਵਾਂ ਦੀ ਗਰਿਮਾ ਅਤੇ ਸੁਰੱਖਿਆ ਸੁਨਿਸ਼ਚਿਤ ਕਰਨਾ ਅਤਿਅੰਤ ਮਹੱਤਵਪੂਰਨ ਹੈ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਕਿਹਾ ਰਾਸ਼ਟਰ ਦਾ ਨਿਰਮਾਣ, ਮਹਿਲਾ ਸਸ਼ਕਤੀਕਰਨ ਉੱਤੇ ਮਜ਼ਬੂਤ ਫੋਕਸ ਰੱਖ ਕੇ ਹੋਣਾ ਚਾਹੀਦਾ ਹੈ, ਜਿੱਥੇ ਸਮਾਨਤਾ ਅਤੇ ਅਵਸਰ ਉੱਤੇ ਜ਼ੋਰ ਹੈ।

ਇੱਕ ਟਵੀਟ ਵਿੱਚ, ਉਨ੍ਹਾਂ ਕਿਹਾ, “ਸਾਡੀ ਨਾਰੀ ਸ਼ਕਤੀ ਨੇ ਹਰ ਖੇਤਰ ਵਿੱਚ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।” ਇਹ ਕਹਿੰਦਿਆਂ ਕਿ ਨਿਆਂ ਦੀ ਜਿੱਤ ਹੋਈ ਹੈ, ਉਨ੍ਹਾਂ ਤਾਕੀਦ ਕੀਤੀ ਕਿ ਮਹਿਲਾਵਾਂ ਦੀ ਗਰਿਮਾ ਅਤੇ ਸੁਰੱਖਿਆ ਨੂੰ ਸੁਨਿਸ਼ਚਿਤ ਕਰਨਾ ਅਤਿਅੰਤ ਮਹੱਤਵਪੂਰਨ ਹੈ।

**********

ਵੀਆਰਆਰਕੇ/ਕੇਪੀ