Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲ ਝੰਡਾ ਦਿਵਸ ‘ਤੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ

ਪ੍ਰਧਾਨ ਮੰਤਰੀ ਨੇ ਹਥਿਆਰਬੰਦ ਬਲ ਝੰਡਾ ਦਿਵਸ ‘ਤੇ ਹਥਿਆਰਬੰਦ ਬਲਾਂ ਨੂੰ ਸਲਾਮ ਕੀਤਾ


ਪ੍ਰਧਾਨ ਮੰਤਰੀਸ਼੍ਰੀ ਨਰੇਂਦਰ ਮੋਦੀ ਨੇ ਹਥਿਆਰਬੰਦ ਬਲ ਝੰਡਾ ਦਿਵਸ ਦੇ ਅਵਸਰ ਤੇ ਹਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਬਲੀਦਾਨਾਂ ਨੂੰ ਸਲਾਮ ਕੀਤਾ ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

 

ਅੱਜਹਥਿਆਰਬੰਦ ਬਲ ਝੰਡਾ ਦਿਵਸ ਦੇ ਅਵਸਰ ਤੇ ਅਸੀਂ ਆਪਣੇ ਹਥਿਆਰਬੰਦ ਬਲਾਂ ਦੇ ਪਰਾਕ੍ਰਮ ਅਤੇ ਬਲੀਦਾਨਾਂ ਨੂੰ ਸਲਾਮ ਕਰਦੇ ਹਾਂ। ਦਹਾਕਿਆਂ ਤੋਂਉਹ ਸਾਡੇ ਰਾਸ਼ਟਰ ਦੀ ਰੱਖਿਆ ਕਰਨ ਅਤੇ ਸਸ਼ਕਤ ਭਾਰਤ ਵਿੱਚ ਯੋਗਦਾਨ ਦੇਣ ਵਿੱਚ ਸਭ ਤੋਂ ਮੋਹਰੀ ਹਨ। ਮੈਂ ਆਪ ਸਭ ਨੂੰ ਹਥਿਆਰਬੰਦ ਬਲ ਝੰਡਾ ਦਿਵਸ ਫੰਡ ਵਿੱਚ ਯੋਗਦਾਨ ਦੇਣ ਦੀ ਵੀ ਤਾਕੀਦ ਕਰਦਾ ਹਾਂ।

 

 

***

 

ਡੀਐੱਸ/ਐੱਸਐੱਚ