Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹੇਲਿਓਪੋਲਿਸ (Heliopolis) ਵਾਰ ਮੈਮੋਰੀਅਲ ਦਾ ਦੌਰਾ ਕੀਤਾ

ਪ੍ਰਧਾਨ ਮੰਤਰੀ ਨੇ ਹੇਲਿਓਪੋਲਿਸ (Heliopolis) ਵਾਰ ਮੈਮੋਰੀਅਲ ਦਾ ਦੌਰਾ ਕੀਤਾ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ ਮਿਸਰ ਦੀ ਸਰਕਾਰੀ ਯਾਤਰਾ ਦੇ ਦੌਰਾਨ ਕਾਹਿਰਾ ਵਿੱਚ ਹੇਲਿਓਪੋਲਿਸ ਕੌਮਨਵੈਲਥ ਵਾਰ ਗ੍ਰੇਵ ਸੀਮੇਟ੍ਰੀ ਦਾ ਦੌਰਾ ਕੀਤਾ।

ਪ੍ਰਧਾਨ ਮੰਤਰੀ ਨੇ 1st ਵਰਲਡ ਵਾਰ ਦੇ ਦੌਰਾਨ ਮਿਸਰ ਅਤੇ ਅਦਨ ਵਿੱਚ ਆਪਣੀ ਜਾਨਾਂ ਕੁਰਬਾਨ ਕਰਨ ਵਾਲੇ 4300 ਤੋਂ ਵੱਧ ਬਹਾਦੁਰ ਭਾਰਤੀ ਸੈਨਿਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ।

***************

 

ਡੀਐੱਸ/ਐੱਸਟੀ