Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ ਹੋਲੀ ਦੇ ਵਧਾਈ ਸੰਦੇਸ਼ ਦੇ ਲਈ ਸ਼੍ਰੀ ਬੈਂਜਾਮਿਨ ਨੇਤਨਯਾਹੂ ਦਾ ਧੰਨਵਾਦ ਕੀਤਾ


ਇਜ਼ਰਾਈਲ ਦੇ ਪ੍ਰਧਾਨ ਮੰਤਰੀ ਮਹਾਮਹਿਮ ਸ਼੍ਰੀ ਬੈਂਜਾਮਿਨ ਨੇਤਨਯਾਹੂ ਦੇ ਹੋਲੀ ਵਧਾਈ ਸੰਦੇਸ਼ ਦੇ ਜਵਾਬ ਵਿੱਚ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਟਵੀਟ ਕੀਤਾ:

 

 “ਮੇਰੇ ਮਿੱਤਰ, ਪ੍ਰਧਾਨ ਮੰਤਰੀ ਨੇਤਨਯਾਹੂ (PM @netanyahu)  ਹੋਲੀ ਦੀਆਂ ਤੁਹਾਡੀਆਂ ਵਿਸ਼ੇਸ਼ ਸ਼ੁਭਕਾਮਨਾਵਾਂ ਦੇ ਲਈ ਤੁਹਾਡਾ ਧੰਨਵਾਦ। ਭਾਰਤ ਭਰ ਦੇ ਲੋਕ ਇਸ ਤਿਉਹਾਰ ਨੂੰ ਅਤਿਅੰਤ ਹਰਸ਼ਉੱਲਾਮ(ਖੁਸ਼ੀ) ਨਾਲ ਮਨਾਉਂਦੇ ਹਨ।

 

ਮੈਂ ਵੀ ਤੁਹਾਨੂੰ ਅਤੇ ਇਜ਼ਰਾਈਲ ਦੇ ਲੋਕਾਂ ਨੂੰ ਪੁਰੀਮ ਦੀਆਂ ਸ਼ੁਭਕਾਮਨਾਵਾਂ ਦਿੰਦਾ ਹਾਂ। ਹਗ ਸਮੀਅ (Chag Sameach)!”

 

 

***

ਡੀਐੱਸ