Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ ਹੈ।

ਪ੍ਰਧਾਨ ਮੰਤਰੀ ਨੇ ਕਿਹਾ,”ਅੱਜ ਦੇ ਦਿਨ 2001 ਵਿੱਚ ਸਾਡੀ ਸੰਸਦ ਉੱਤੇ ਹੋਏ ਭਿਆਨਕ ਹਮਲੇ ਦੇ ਸ਼ਹੀਦਾਂ ਨੂੰ ਅਸੀਂ ਪ੍ਰਣਾਮ ਕਰਦੇ ਹਾਂ । ਉਨ੍ਹਾਂ ਦੇ ਹੌਸਲੇ ਅਤੇ ਬੀਰਤਾ ਹਰ ਭਾਰਤੀ ਨੂੰ ਪ੍ਰੇਰਿਤ ਕਰਦੇ ਹਨ।”

***

ਏਕੇਟੀ/ਐੱਸਐੱਚ