Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ

ਪ੍ਰਧਾਨ ਮੰਤਰੀ ਨੇ 2001 ਦੇ ਸੰਸਦ ਹਮਲੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ


ਪ੍ਰਧਾਨ ਮੰਤਰੀ, ਸ਼੍ਰੀ ਨਰੇਂਦਰ ਮੋਦੀ ਨੇ 2001 ਦੇ ਸੰਸਦ ਹਮਲੇ ਦੇ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ  ਹੈ।

 

ਇੱਕ ਟਵੀਟ ਵਿੱਚ, ਪ੍ਰਧਾਨ ਮੰਤਰੀ ਨੇ ਕਿਹਾ;

 

“ਮੈਂ 2001 ਦੇ ਸੰਸਦ ਹਮਲੇ ਦੇ ਦੌਰਾਨ ਸ਼ਹੀਦ ਹੋਏ ਲੋਕਾਂ ਨੂੰ ਸ਼ਰਧਾਂਜਲੀ ਅਰਪਿਤ ਕਰਦਾ ਹਾਂ। ਅਸੀਂ ਉਨ੍ਹਾਂ ਦੀ ਸੇਵਾ, ਬਹਾਦਰੀ ਅਤੇ ਬਲੀਦਾਨ ਨੂੰ ਕਦੇ ਨਹੀਂ ਭੁੱਲਾਂਗੇ।”

 

 

***

 

ਡੀਐੱਸ/ਐੱਸਐੱਚ