Search

ਪੀਐੱਮਇੰਡੀਆਪੀਐੱਮਇੰਡੀਆ

ਨਿਊਜ਼ ਅੱਪਡੇਟ

ਇਹ ਸਮੱਗਰੀ ਪੀ.ਆਈ.ਬੀ. ਤੋਂ ਆਪਣੇ-ਆਪ ਪੁੱਜੀ ਹੈ

ਪ੍ਰਧਾਨ ਮੰਤਰੀ ਨੇ 2025 ਦੇ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ


ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੱਜ ਸਾਲ 2025 ਦੇ ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ ਦਿੱਤੀਆਂ ਉਨ੍ਹਾਂ ਨੇ ਕਿਹਾ ਕਿ ਹਰੇਕ ਪੁਰਸਕਾਰ ਜੇਤੂ ਸਖ਼ਤ ਮਿਹਨਤ,  ਜਨੂਨ ਅਤੇ ਇਨੋਵੇਸ਼ਨ ਦਾ ਸਮਾਨਾਰਥੀ ਹੈ, ਜਿਸ ਨੇ ਅਣਗਿਣਤ ਲੋਕਾਂ ਦੇ ਜੀਵਨ ‘ਤੇ ਸਕਾਰਾਤਮਕ ਪ੍ਰਭਾਵ ਪਾਇਆ ਹੈ

ਐਕਸ (X) ‘ਤੇ ਇੱਕ ਪੋਸਟ ਵਿੱਚ, ਉਨ੍ਹਾਂ ਨੇ ਲਿਖਿਆ :

ਸਾਰੇ ਪਦਮ ਪੁਰਸਕਾਰ ਜੇਤੂਆਂ ਨੂੰ ਵਧਾਈਆਂ! ਭਾਰਤ ਨੂੰ ਉਨ੍ਹਾਂ ਦੀਆਂ ਅਸਾਧਾਰਣ ਉਪਲਬਧੀਆਂ ਦਾ ਸਨਮਾਨ ਕਰਨ ਅਤੇ ਉਨ੍ਹਾਂ ਦਾ ਜਸ਼ਨ ਮਨਾਉਣ ‘ਤੇ ਗਰਵ (ਮਾਣ) ਹੈ ਉਨ੍ਹਾਂ ਦਾ ਸਮਰਪਣ ਅਤੇ ਦਿੜ੍ਹਤਾ ਵਾਸਤਵ ਵਿੱਚ ਪ੍ਰੇਰਣਾਦਾਇਕ ਹੈ ਹਰੇਕ ਪੁਰਸਕਾਰ ਜੇਤੂ ਸਖ਼ਤ ਮਿਹਨਤ,  ਜਨੂਨ ਅਤੇ ਇਨੋਵੇਸ਼ਨ ਦਾ ਸਮਾਨਾਰਥੀ ਹੈਜਿਸ ਨੇ ਅਣਗਿਣਤ ਲੋਕਾਂ ਦੇ ਜੀਵਨ ਨੂੰ ਸਕਾਰਾਤਮਕ ਤੌਰ ਤੇ ਪ੍ਰਭਾਵਿਤ ਕੀਤਾ ਹੈ ਉਹ ਸਾਨੂੰ ਉਤਕ੍ਰਿਸ਼ਟਤਾ ਦੇ ਲਈ ਪ੍ਰਯਾਸ ਕਰਨ ਅਤੇ ਨਿਰਸੁਆਰਥ ਭਾਵ ਨਾਲ ਸਮਾਜ ਦੀ ਸੇਵਾ ਕਰਨਾ ਸਿਖਾਉਂਦੇ ਹਨ।

 

https://www.padmaawards.gov.in/Document/pdf/notifications/PadmaAwards/2025.pdf

 

 

***

ਐੱਮਜੇਪੀਐੱਸ/ਐੱਸਆਰ